10 ਅਕਤੂਬਰ ਦੀ ਸੰਗਰੂਰ ਮਹਾ ਰੈਲੀ ਵਿੱਚ ਫੀਲਡ ਮੁਲਾਜ਼ਮ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ,ਟੀ ਐਮ ਈ ਯੂ
ਮੋਰਿੰਡਾ ,5, ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਤੇ ਮੁਲਾਜ਼ਮ ਸਾਂਝਾ ਮੰਚ ਦੀ ਤਾਲਮੇਲ ਕਮੇਟੀ ਦੇ ਸੱਦੇ ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਤੇ ਸਮੁੱਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਇਤਿਹਾਸਕ ਮਹਾ ਰੈਲੀ ਵਿੱਚ ਪੀ ਡਬਲਿਊ ਡੀ ਭਵਨ […]
Continue Reading