ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਮੁਲਾਜ਼ਮ 10 ਅਕਤੂਬਰ ਨੂੰ ਸੰਗਰੂਰ ਮਹਾਂਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣਗੇ:- ਹਰਨੇਕ ਗਹਿਰੀ
ਬਠਿੰਡਾ,30 ਸਤੰਬਰ ,ਬੋਲੇ ਪੰਜਾਬ ਬਿਊਰੋ; “ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਵੱਲੋਂ ਪੰਜਾਬ ਸਰਕਾਰ ਖਿਲਾਫ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਮਹਾਂ ਰੈਲੀ ਵਿੱਚ ਸ਼ਾਮਿਲ ਹੋਣ ਸਬੰਧੀ ਤਿਆਰੀ ਲਈ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1406/22 ਬੀ ਜ਼ਿਲ੍ਹਾ ਬਠਿੰਡਾ ਦੀ ਮੀਟਿੰਗ ਜ਼ਿਲਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ […]
Continue Reading