ਬਾਲੀਵੁੱਡ ਦੇ ਮਸ਼ਹੂਰ ਫਿਲਮ ਨਿਰਦੇਸ਼ਕ ਸੰਜੇ ਗੁਪਤਾ ਦਾ ਦਿਹਾਂਤ
ਮੁੰਬਈ 31 ਅਕਤੂਬਰ ,ਬੋਲੇ ਪੰਜਾਬ ਬਿਊਰੋ; ‘ਕਾਂਟੇ’, ‘ਕਾਬਿਲ’ ਅਤੇ ‘ਸ਼ੂਟਆਊਟ ਐਟ ਵਡਾਲਾ’ ਵਰਗੀਆਂ ਫਿਲਮਾਂ ਦੇ ਨਿਰਦੇਸ਼ਨ ਲਈ ਜਾਣੇ ਜਾਂਦੇ ਫਿਲਮ ਨਿਰਮਾਤਾ ਸੰਜੇ ਗੁਪਤਾ ਦਾ 59 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। 30 ਅਕਤੂਬਰ ਦੀ ਰਾਤ ਨੂੰ ਘਰ ਵਿੱਚ ਅਚਾਨਕ ਡਿੱਗਣ ਕਾਰਨ ਉਨ੍ਹਾਂ ਦੇ ਸਿਰ ‘ਤੇ ਸੱਟ ਲੱਗ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ […]
Continue Reading