ਦੇਸ਼ ਭਗਤ ਯੂਨੀਵਰਸਿਟੀ ਨੇ ਬੰਗਲਾਦੇਸ਼ ਦੀਆਂ ਸੰਸਥਾਵਾਂ ਨਾਲ ਸਮਝੌਤਾ ਕਰਾਰ ‘ਤੇ ਕੀਤੇ ਦਸਤਖਤ
ਮੰਡੀ ਗੋਬਿੰਦਗੜ੍ਹ, 9 ਅਪ੍ਰੈਲ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਮਾਜਿਕ ਵਿਗਿਆਨ ਅਤੇ ਭਾਸ਼ਾ ਫੈਕਲਟੀ ਵੱਲੋਂ ਢਾਕਾ ਇੰਟਰਨੈਸ਼ਨਲ ਯੂਨੀਵਰਸਿਟੀ ਅਤੇ ਬੰਗਲਾਦੇਸ਼ ਸੈਂਟਰ ਫਾਰ ਰਿਸਰਚ ਐਂਡ ਪਲੈਨਿੰਗ ਨਾਲ ਸਮਝੌਤਾ ਕਰਾਰ (MoU) ਦਸਤਖਤ ਸਮਾਰੋਹ ਸਫਲਤਾਪੂਰਵਕ ਕਰਵਾਇਆ ਗਿਆ। ਇਸ ਤੋਂ ਬਾਅਦ “ਪਰੰਪਰਾ ਤੋਂ ਬਦਲਾਅ ਤੱਕ: ਦੱਖਣੀ ਏਸ਼ੀਆ ਵਿੱਚ ਆਧੁਨਿਕ ਸਾਹਿਤ ਦਾ ਉਭਾਰ” ਵਿਸ਼ੇ ‘ਤੇ ਵਿਸ਼ੇਸ਼ ਲੈਕਚਰ ਹੋਇਆ। ਪ੍ਰੋਗਰਾਮ […]
Continue Reading