ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਸੰਸਦ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ: ਮਨਪ੍ਰੀਤ ਸਿੰਘ ਇਯਾਲੀ
ਇੱਕ ਚੁਣੇ ਹੋਏ ਨੁਮਾਇੰਦੇ ਨਾਲ ਵਿਤਕਰਾ ਨਹੀਂ ਹੋ ਸਕਦਾ,ਪੰਜਾਬ ਅਤੇ ਸਿੱਖ ਕੌਮ ਦੇ ਮਸਲਿਆਂ ਨੂੰ ਉਠਾਉਣ ਲਈ ਲਾਜ਼ਮੀ ਤੌਰ ਤੇ ਇਜਾਜ਼ਤ ਮਿਲੇ ਚੰਡੀਗੜ 27 ਨਵੰਬਰ ,ਬੋਲੇ ਪੰਜਾਬ ਬਿਊਰੋ; ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ […]
Continue Reading