ਦਿਨ-ਦਿਹਾੜੇ ਪੈਟਰੋਲ ਪੰਪ ‘ਤੇ ਪਹੁੰਚੇ ਹਥਿਆਰ ਬੰਦ ਬਦਮਾਸ਼ ,ਮੁਲਾਜ਼ਮਾਂ ਦੀ ਕੀਤੀ ਕੁੱਟਮਾਰ

ਕਪੂਰਥਲਾ 19 ਅਕਤੂਬਰ ,ਬੋਲੇ ਪੰਜਾਬ ਬਿਊਰੋ; ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਵਿੱਚ ਅਨਾਜ ਮੰਡੀ ਨੇੜੇ ਸਥਿਤ ਇੱਕ ਪੈਟਰੋਲ ਪੰਪ ‘ਤੇ ਹਥਿਆਰਬੰਦ ਨੌਜਵਾਨਾਂ ਵੱਲੋਂ ਦਿਨ-ਦਿਹਾੜੇ ਹਮਲਾ ਕਰਨ ਅਤੇ ਪੰਪ ਕਰਮਚਾਰੀਆਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿੱਚ ਪੰਪ ਕਰਮਚਾਰੀ ਰਣਜੀਤ ਬਾਬੂ ਦੇ ਸਿਰ ਵਿੱਚ ਗੰਭੀਰ ਸੱਟ ਲੱਗਣ ਦੀ ਖ਼ਬਰ ਹੈ। ਜ਼ਖਮੀ ਕਰਮਚਾਰੀ […]

Continue Reading