ਅੰਮ੍ਰਿਤਸਰ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਦਾ ਪਰਦਾਫਾਸ਼, 11 ਤਸਕਰ ਗ੍ਰਿਫ਼ਤਾਰ, 32 ਕਾਰਤੂਸ, 12 ਪਿਸਤੌਲ ਅਤੇ 2 ਹੱਥਗੋਲੇ ਬਰਾਮਦ
ਅੰਮ੍ਰਿਤਸਰ 3 ਨਵੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਵਿੱਚ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਸ਼ਾਮਲ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ 11 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 12 ਗੈਰ-ਕਾਨੂੰਨੀ ਪਿਸਤੌਲ, 2 ਹੱਥਗੋਲੇ, 310.10 ਗ੍ਰਾਮ ਹੈਰੋਇਨ ਅਤੇ 33 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। […]
Continue Reading