ਬਠਿੰਡਾ ‘ਚ ਭਾਜਪਾ ਵਿਧਾਇਕ ਤੇ ਹਮਲਾ ਹੋਈ ਫਾਇਰਿੰਗ
ਬਠਿੰਡਾ 26 ਮਈ ,ਬੋਲੇ ਪੰਜਾਬ ਬਿਊਰੋ; ਬਠਿੰਡਾ ਵਿੱਚ ਵੋਟਿੰਗ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਸਾਬਕਾ ਵਿਧਾਇਕ ਅਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ, ਉਨ੍ਹਾਂ ਦੇ ਪੁੱਤਰ ਅਤੇ ਇੱਕ ਗੰਨਮੈਨ ‘ਤੇ ਹਮਲਾ ਕੀਤਾ ਗਿਆ। ਇਸ ਘਟਨਾ ਵਿੱਚ ਕੁੱਲ ਅੱਧਾ ਦਰਜਨ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਵਿੱਚ ਇੱਕ ਪੁਲਿਸ ਕਰਮਚਾਰੀ ਕਸ਼ਮੀਰ ਸਿੰਘ ਅਤੇ ਆਮ ਆਦਮੀ ਪਾਰਟੀ ਦੇ […]
Continue Reading