ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ, 20 ਅਗਸਤ,ਬੋਲੇ ਪੰਜਾਬ ਬਿਊਰੋ;ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ […]

Continue Reading