ਫਿਲੌਰ ਥਾਣੇ ਵਿਚ ਧੌਖਾਧੜੀ ਦੀ ਦਰਜ਼ ਹੋਈ ਐਫਆਈਆਰ ‘ਚ ਦਿੱਲੀ ਕਮੇਟੀ ਮੈਂਬਰਾਂ ਦੇ ਨਾਮ, ਹਰਮੀਤ ਕਾਲਕਾ ਤੁਰੰਤ ਦੇਣ ਅਸਤੀਫਾ: ਸਰਨਾ

ਨਵੀਂ ਦਿੱਲੀ, 5 ਸਤੰਬਰ (ਮਨਪ੍ਰੀਤ ਸਿੰਘ ਖਾਲਸਾ ): ਦਿੱਲੀ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਫਿਲੌਰ ਥਾਣੇ ਵਿੱਚ ਦਰਜ ਐੱਫ.ਆਈ.ਆਰ. ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਨਾਂ ਆਉਣ ਨੂੰ ਗੰਭੀਰ ਮਾਮਲਾ ਕਰਾਰ ਦਿੰਦਿਆਂ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਲਕਾ ਤੋਂ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ ਹੈ। ਸਰਦਾਰ ਸਰਨਾ ਨੇ ਕਿਹਾ ਕਿ ਐੱਫ.ਆਈ.ਆਰ. […]

Continue Reading