Justice Ashwani Kumar Mishra ਬਣੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ
ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਕੌਲਿਜਿਅਮ ਦੀ ਸਿਫਾਰਸ਼ ਤੋਂ ਇੱਕ ਮਹੀਨੇ ਬਾਅਦ ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਹਾਈ ਕੋਰਟ ਦਾ ਮੁੱਖ ਜੱਜ (Chief Justice) ਨਿਯੁਕਤ ਕਰ ਦਿੱਤਾ ਹੈ। ਕੇਂਦਰ ਸਰਕਾਰ ਨੇ ਸੱਤ ਹੋਰ ਹਾਈ ਕੋਰਟਾਂਵਿਚ ਵੀ ਚੀਫ ਜਸਟਿਸਾਂ […]
Continue Reading