ਪਿੰਡ ਦਾਊਂ ਦੀ ਜ਼ਮੀਨ ਪ੍ਰਾਈਵੇਟ ਬਿਲਡਰ ਹਵਾਲੇ ਕਰਨ ਖ਼ਿਲਾਫ਼ ਹਾਈਕੋਰਟ ਵਿੱਚ ਰਿੱਟ ਦਾਇਰ

ਅਦਾਲਤ ਵੱਲੋਂ ਡਾਇਰੈਕਟਰ ਪੰਚਾਇਤ, ਡਾਇਰੈਕਟਰ ਸਥਾਨਕ ਸਰਕਾਰਾਂ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਅਤੇ ਗ੍ਰਾਮ ਪੰਚਾਇਤ ਨੂੰ ਨੋਟਿਸ ਜਾਰੀ  ਸ਼ਿਆਮ ਬਿਲਡਰਜ਼ ਨੂੰ ਨਾਜਾਇਜ਼ ਲਾਭ ਪਹੁੰਚਾਉਣ ਲਈ ਅਫ਼ਸਰਸ਼ਾਹੀ ਨੇ ਕੀਤੀ ਅਹੁਦੇ ਦੀ ਦੁਰਵਰਤੋਂ — ਸਤਨਾਮ ਦਾਊਂ ਵੱਲੋਂ ਵੱਡੇ ਪੱਧਰ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼।  * ਪੰਚਾਇਤੀ ਰਾਜ ਐਕਟ ਦੀਆਂ ਧੱਜੀਆਂ ਉਡਾ ਕੇ […]

Continue Reading