ਭਿਆਨਕ ਸੜਕ ਹਾਦਸੇ ‘ਚ ਮਹਿਲਾ ਪੁਲਿਸ ਮੁਲਾਜ਼ਮ ਸਮੇਤ ਦੋ ਜਣਿਆਂ ਦੀ ਮੌਤ

ਸੰਗਰੂਰ 17 ਜਨਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸੰਗਰੂਰ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਹਿਲਾ ਕਾਂਸਟੇਬਲ ਸਮੇਤ ਦੋ ਜਣਿਆਂ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ।ਪੁਲਿਸ ਅਨੁਸਾਰ ਸਰਬਜੀਤ ਕੌਰ, ਜੋ ਪੰਜਾਬ ਪੁਲਿਸ ਵਿੱਚ ਮੁਲਾਜ਼ਮ ਹੈ, ਉਹ ਆਪਣੀ ਮਾਂ ਦੇ ਨਾਲ ਸਵੇਰੇ ਕਿਸੇ ਸਮਾਗਮ ‘ਤੇ ਜਾ ਰਹੀ ਸੀ।ਇਸੇ ਦੌਰਾਨ ਜਦੋਂ ਉਹ ਸੰਗਰੂਰ ਦੇ ਦਿੜਬਾ […]

Continue Reading

ਲੁਧਿਆਣਾ ਵਿੱਚ ਭਿਆਨਕ ਸੜਕ ਹਾਦਸਾ: ਬਾਲੀਨੋ ਅਤੇ ਇਨੋਵਾ ਦੀ ਟੱਕਰ, 4 ਜ਼ਖਮੀ, 1 ਦੀ ਮੌਤ

ਲੁਧਿਆਣਾ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਐਤਵਾਰ ਸਵੇਰੇ ਲੁਧਿਆਣਾ ਦੇ ਵੇਰਕਾ ਕੱਟ ਨੇੜੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਇੱਕ ਬਲੇਨੋ ਕਾਰ ਇੱਕ ਇਨੋਵਾ ਨਾਲ ਟਕਰਾ ਗਈ। ਚਾਰ ਤੋਂ ਪੰਜ ਲੋਕ ਗੰਭੀਰ ਜ਼ਖਮੀ ਹੋ ਗਏ, ਜਦੋਂ ਕਿ ਇੱਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਹੈ। ਇਹ ਹਾਦਸਾ ਸਵੇਰੇ 2 ਤੋਂ 3 ਵਜੇ ਦੇ ਵਿਚਕਾਰ ਹੋਇਆ। ਕੰਟਰੋਲ […]

Continue Reading

ਗਲਤ ਪਾਸੇ ਤੋਂ ਆ ਰਹੇ ਟਰੱਕ ਨੇ ਤਿੰਨ ਵਾਹਨਾਂ ਨੂੰ ਟੱਕਰ ਮਾਰੀ, 4 ਲੋਕਾਂ ਦੀ ਮੌਤ 

ਚੰਡੀਗੜ੍ਹ, 3 ਦਸੰਬਰ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਰਾਸ਼ਟਰੀ ਰਾਜਮਾਰਗ-44 ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਗਲਤ ਪਾਸੇ ਤੋਂ ਤੇਜ਼ੀ ਨਾਲ ਆ ਰਿਹਾ ਇਕ ਬੇਕਾਬੂ ਟਰੱਕ ਤਿੰਨ ਵਾਹਨਾਂ ਨਾਲ ਜਾ ਟਕਰਾਇਆ, ਜਿਸ ਕਾਰਨ ਚਾਰ ਲੋਕਾਂ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ।ਇਹ ਹਾਦਸਾ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਇਲਾਕੇ ਵਿਚ ਵਾਪਰਿਆ। ਹਾਦਸੇ […]

Continue Reading

ਬੱਸ ਅਤੇ ਮੋਟਰਸਾਈਕਲ ਦੀ ਟੱਕਰ, ਦੋ ਲੋਕਾਂ ਦੀ ਮੌਤ

ਬੁਢਲਾਡਾ, 28 ਨਵੰਬਰ,ਬੋਲੇ ਪੰਜਾਬ ਬਿਊਰੋ;ਬੁਢਲਾਡਾ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ ਰਾਮਪੁਰ ਮੰਡੇਰ ਵਿੱਚ ਇੱਕ ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ ਰਤੀਆ […]

Continue Reading

ਤਾਮਿਲਨਾਡੂ ਵਿੱਚ 2 ਬੱਸਾਂ ਦੀ ਆਹਮੋ-ਸਾਹਮਣੇ ਟੱਕਰ, 6 ਦੀ ਮੌਤ, 30 ਯਾਤਰੀ ਜ਼ਖਮੀ

ਤੇਨਕਾਸੀ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਸੋਮਵਾਰ ਨੂੰ ਤਾਮਿਲਨਾਡੂ ਦੇ ਟੇਂਕਾਸੀ ਜ਼ਿਲ੍ਹੇ ਵਿੱਚ ਦੋ ਬੱਸਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ, ਜਿਸ ਵਿੱਚ ਛੇ ਲੋਕ ਮਾਰੇ ਗਏ ਅਤੇ 30 ਯਾਤਰੀ ਜ਼ਖਮੀ ਹੋ ਗਏ। ਮ੍ਰਿਤਕਾਂ ਵਿੱਚ ਪੰਜ ਔਰਤਾਂ ਅਤੇ ਇੱਕ ਆਦਮੀ ਸ਼ਾਮਲ ਹਨ। ਮਦੁਰਾਈ ਤੋਂ ਸੇਨਕੋਟਾਈ ਜਾ ਰਹੀ ਇੱਕ ਬੱਸ ਅਤੇ ਟੇਂਕਾਸੀ ਤੋਂ ਕੋਵਿਲਪੱਟੀ ਜਾ ਰਹੀ ਇੱਕ […]

Continue Reading

ਰਾਤ ਨੂੰ ਪਾਰਟੀ ਕਰਕੇ ਘਰ ਵਾਪਸ ਆ ਰਹੇ ਨੌਜਵਾਨ ਦੀ ਬਾਈਕ ਫੁੱਟਪਾਥ ਨਾਲ ਵੱਜੀ, ਇੱਕ ਦੀ ਮੌਤ ਦੋ ਜ਼ਖ਼ਮੀ

ਚੰਡੀਗੜ੍ਹ, 22 ਨਵੰਬਰ, ਬੋਲੇ ਪੰਜ਼ਾਬ ਬਿਉਰੋ ਚੰਡੀਗੜ੍ਹ ਦੇ ਸੈਕਟਰ 17 ਵਿੱਚ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਕੰਟਰੋਲ ਗੁਆ ਬੈਠਾ ਅਤੇ ਇੱਕ ਫੁੱਟਪਾਥ ਨਾਲ ਟਕਰਾ ਗਿਆ। ਪਿੰਜੌਰ ਦੇ ਰਹਿਣ ਵਾਲੇ 16 ਸਾਲਾ ਲੜਕੇ ਵਿਵੇਕ ਕੁਮਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸਦੇ ਦੋਸਤ, ਰਾਜੂ (17) ਅਤੇ ਰਾਹੁਲ (18) ਜ਼ਖਮੀ ਹੋ ਗਏ।ਹਾਦਸੇ ਸਮੇਂ ਤਿੰਨਾਂ ਵਿੱਚੋਂ […]

Continue Reading

ਪੁਲਿਸ ਤੋਂ ਬਚਦੇ ਹੋਏ ਨੌਜਵਾਨ ਨੇ ਚਾਰ ਲੋਕਾਂ ਦੀ ਲਈ ਜਾਨ, 11 ਜ਼ਖਮੀ

ਨਿਊਯਾਰਕ, 9 ਨਵੰਬਰ, ਬੋਲੇ ਪੰਜਾਬ ਬਿਊਰੋ; ਅਮਰੀਕਾ ਵਿਚ ਪੁਲਿਸ ਦੇ ਬੱਚਣ ਦੇ ਚੱਕ ਵਿਚ ਇਕ ਨੌਜਵਾਨ ਨੇ 4 ਲੋਕਾਂ ਦੀ ਜਾਨ ਲੈ ਲਈ ਅਤੇ 11 ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਟਾਮਪਾ ਜ਼ਿਲ੍ਹੇ ਵਿਚ ਬੀਤੇ ਦੇਰ ਰਾਤ ਨੂੰ ਹਾਈ ਸਪੀਡ ਕਾਰ ਚਲਾ ਰਹੇ 22 ਸਾਲਾ ਨੌਜਵਾਨ ਨੇ ਪੁਲਿਸ ਤੋਂ ਬਚ ਕੇ ਭੱਜਣ ਦੀ ਕੋਸ਼ਿਸ਼ […]

Continue Reading

ਮੋਟਰਸਾਈਕਲ ਅਚਾਨਕ ਅੱਗੇ ਆਈ ਗਾਂ ਨਾਲ ਟਕਰਾਇਆ, ਇੱਕ ਨੌਜਵਾਨ ਦੀ ਮੌਤ ਦੂਜਾ ਜ਼ਖਮੀ

ਅਬੋਹਰ, 15 ਸਤੰਬਰ,ਬੋਲੇ ਪੰਜਾਬ ਬਿਊਰੋ;ਅਬੋਹਰ ਦੇ ਨੇੜਲੇ ਪਿੰਡ ਦੁਤਰਾਂਵਾਲੀ ਅਤੇ ਰਾਜਪੁਰਾ ਵਿਚਕਾਰ ਇੱਕ ਦਰਦਨਾਕ ਹਾਦਸਾ ਵਾਪਰਿਆ। ਤੇਜ਼ ਰਫ਼ਤਾਰ ਵਿੱਚ ਜਾ ਰਹੇ ਮੋਟਰਸਾਈਕਲ ਨਾਲ ਅਚਾਨਕ ਸੜਕ ’ਤੇ ਆਈ ਇੱਕ ਗਾਂ ਟਕਰਾ ਗਈ। ਇਸ ਟੱਕਰ ਕਾਰਨ ਮੋਟਰਸਾਈਕਲ ਸਵਾਰ 21 ਸਾਲਾ ਨੌਜਵਾਨ ਸੰਜੂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦਾ ਸਾਥੀ ਗੁਰਤੇਜ ਗੰਭੀਰ ਜ਼ਖਮੀ ਹੋ […]

Continue Reading

ਜਲੰਧਰ ‘ਚ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਕੁੜੀ ਨੂੰ ਕੁਚਲਿਆ, ਮੌਤ

ਜਲੰਧਰ, 8 ਸਤੰਬਰ,ਬੋਲੇ ਪੰਜਾਬ ਬਿਊਰੋ;ਜਲੰਧਰ ਦੇ ਮਕਸੂਦਾਂ ਵਿਖੇ ਫਲਾਈਓਵਰ ਨੇੜੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਬੇਕਾਬੂ ਟਰੱਕ ਨੇ ਸਕੂਟਰ ਸਵਾਰ ਇੱਕ ਕੁੜੀ ਨੂੰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਰੱਕ ਦਾ ਟਾਇਰ ਕੁੜੀ ਦੇ ਉੱਪਰੋਂ ਲੰਘ ਗਿਆ। ਕੁੜੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਦੀ […]

Continue Reading

ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ‘ਤੇ ਹਾਦਸਾ, ਪੁੱਤ ਦੀ ਮੌਤ ਮਾਂ ਜ਼ਖਮੀ

ਨੂਰਪੁਰਬੇਦੀ, 30 ਅਗਸਤ,ਬੋਲੇ ਪੰਜਾਬ ਬਿਊਰੋ;ਨੂਰਪੁਰਬੇਦੀ-ਰੂਪਨਗਰ ਮੁੱਖ ਸੜਕ ‘ਤੇ ਪਿੰਡ ਅਸਮਾਨਪੁਰ ਨੇੜੇ ਮੋਟਰਸਾਈਕਲ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਵਿੱਚ ਮੋਟਰਸਾਈਕਲ ਸਵਾਰ 16 ਸਾਲਾ ਲੜਕੇ ਦੀ ਮੌਤ ਹੋ ਗਈ। ਜਦੋਂ ਕਿ ਮੋਟਰਸਾਈਕਲ ਸਵਾਰ ਉਸਦੀ ਮਾਂ ਗੰਭੀਰ ਜ਼ਖਮੀ ਹੋ ਗਈ ਅਤੇ ਉਸਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।ਏਐਸਆਈ ਪ੍ਰਦੀਪ ਸ਼ਰਮਾ ਨੇ ਦੱਸਿਆ ਕਿ ਲੜਕੇ ਦੇ ਚਾਚਾ […]

Continue Reading