ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਸੈਮੀਫਾਈਨਲ ਅਤੇ ਫਾਈਨਲ ਮੁਕਾਬਲਿਆਂ ਦੀ ਮੇਜ਼ਬਾਨੀ ਲਈ ਮੋਹਾਲੀ ਪੂਰੀ ਤਰ੍ਹਾਂ ਤਿਆਰ
ਦਰਸ਼ਕਾਂ ਲਈ ਦਾਖ਼ਲਾ ਬਿਲਕੁਲ ਮੁਫ਼ਤ; ਸਟੇਡੀਅਮ ਵਿੱਚ ਲਗਭਗ 13 ਹਜ਼ਾਰ ਹਾਕੀ ਅਤੇ ਖੇਡ ਪ੍ਰੇਮੀਆਂ ਦੇ ਪਹੁੰਚਣ ਦੀ ਉਮੀਦ ਸੱਭਿਆਚਾਰਕ ਪ੍ਰੋਗਰਾਮ, ਗਾਇਕਾਂ ਦੀਆਂ ਪੇਸ਼ਕਾਰੀਆਂ, ਸਾਡਾ ਪਿੰਡ ਅਤੇ ਫੂਡ ਕੋਰਟ ਹੋਣਗੇ ਵਿਸ਼ੇਸ਼ ਖਿੱਚ ਦਾ ਕੇਂਦਰ ਖੇਡ ਸਕੱਤਰ ਵਰੁਣ ਰੂਜਮ, ਹਾਕੀ ਪੰਜਾਬ ਦੇ ਪ੍ਰਧਾਨ ਨਿਤਿਨ ਕੋਹਲੀ, ਮੇਅਰ ਸਰਬਜੀਤ ਸਿੰਘ ਸਮਾਣਾ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਤਿਆਰੀਆਂ ਦਾ ਜਾਇਜ਼ਾ […]
Continue Reading