ਸ਼ਮਸ਼ਾਨਘਾਟ ‘ਚ ਹੈਰੋਇਨ ਦਾ ਧੂੰਆਂ ਖਿੱਚਦਾ ਕਾਂਗਰਸੀ ਆਗੂ ਗ੍ਰਿਫ਼ਤਾਰ- MP ਰੰਧਾਵਾ ਨਾਲ ਫੋਟੋ ਆਈ ਸਾਹਮਣੇ
ਗੁਰਦਾਸਪੁਰ: 15 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਂਗਰਸ ਪਾਰਟੀ ਦੇ ਐਸ.ਸੀ. ਵਿੰਗ ਦੇ ਕਨਵੀਨਰ ਗੁਰਕੀਰਤਨ ਸਿੰਘ ਕਾਲੂ ਨੂੰ ਹੈਰੋਇਨ ਦਾ ਸੇਵਨ ਕਰਦਿਆਂ ਰੰਗੀਂ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਇਹ ਆਗੂ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਬੈਠ ਕੇ […]
Continue Reading