ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ; ਕਰੀਬ 2500 ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ ਹੋਵੇਗੀ ਵਿਭਾਗੀ ਕਾਰਵਾਈ
ਚੰਡੀਗੜ੍ਹ, 29 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ 27 ਅਗਸਤ ਨੂੰ ਸੂਬੇ ਭਰ ਵਿੱਚ ਹੋਈ ਮੁਲਾਜ਼ਮਾਂ ਦੀ ਸੂਬਾ ਪੱਧਰੀ ਹੜਤਾਲ ਦੌਰਾਨ ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਕਰੀਬ 2500 ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਮੁਤਾਬਿਕ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਅਜਿਹੇ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ […]
Continue Reading